ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 18ਅਪ੍ਰੈਲ ਯਾਨੀ ਸ਼ੁਕਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ।
18 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਸਰਕਾਰੀ ਛੁੱਟੀ ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਐਲਾਨੀ ਗਈ ਹੈ।