Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ

ਦੇਸ਼ ਭਰ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਹੁਣ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ […]

ਵਾਲ-ਵਾਲ ਬਚੇ ਸੋਨਮ ਬਾਜਵਾ ਤੇ ਹਰਸ਼ਵਰਧਨ ਰਾਣੇ ! ਫਿਲਮ ਦੇ ਸੈੱਟ ‘ਤੇ ਲੱਗ ਗਈ ਅੱਗ

ਅਦਾਕਾਰ ਹਰਸ਼ਵਰਧਨ ਰਾਣੇ ਅਤੇ ਸੋਨਮ ਬਾਜਵਾ ਨੇ ਆਪਣੀ ਆਉਣ ਵਾਲੀ ਫਿਲਮ “ਏਕ ਦੀਵਾਨੇ ਕੀ ਦੀਵਾਨੀਅਤ” ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਫਿਲਮ ਦਾ ਵ੍ਰੈਪ-ਅਪ ਸੈਲੀਬ੍ਰੇਸ਼ਨ […]

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ।  ਪੰਜਾਬ ਬਿਜਲੀ ਵਿਭਾਗ ਵੱਲੋਂ ਗਰਮੀ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਰੂਰੀ ਮੁਰੰਮਤ ਅਤੇ […]

ਵੱਡੀ ਖ਼ਬਰ ; 19 ਜੂਨ ਤੱਕ ਲਾਗੂ ਹੋਈ ਧਾਰਾ 163, 5 ਤੋਂ ਜ਼ਿਆਦਾ ਲੋਕ ਹੋਏ ਇਕੱਠੇ ਤਾਂ…

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਮਾਜਰਾ ਥਾਣਾ ਖੇਤਰ ਵਿਚ ਦੋ ਧਿਰਾਂ ਵਿਚਾਲੇ ਟਕਰਾਅ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਕ ਕੁੜੀ ਦੇ ਲਾਪਤਾ ਹੋਣ ਪਿੱਛੋਂ […]

ਕਰਿਸ਼ਮਾ ਦੇ ਸਾਬਕਾ ਪਤੀ ਸੰਜੇ ਨੂੰ ਪਹਿਲਾਂ ਹੀ ਹੋ ਗਿਆ ਸੀ ਮੌਤ ਦਾ ਅਹਿਸਾਸ? ਆਖਰੀ ਪੋਸਟ ਨੇ ਮਚਾਈ ਹਲਚਲ

ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਅਤੇ ਮਸ਼ਹੂਰ ਕਾਰੋਬਾਰੀ ਸੰਜੇ ਕਪੂਰ ਦਾ 53 ਸਾਲ ਦੀ ਉਮਰ ਵਿੱਚ ਅਚਾਨਕ ਦੇਹਾਂਤ ਹੋ ਗਿਆ। ਇਹ ਦੁਖਦਾਈ ਘਟਨਾ […]

ਲਾੜੀ ਨੂੰ ਦਾਜ ‘ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ ਹੋ ਰਹੀ ਚਰਚਾ

ਵੀਅਤਨਾਮ ਵਿਚ ਹੋਇਆ ਇਕ ਵਿਆਹ ਸੁਰਖੀਆਂ ਵਿਚ ਹੈ। ਵੀਅਤਨਾਮ ਦੀ ਇੱਕ 22 ਸਾਲਾ ਲਾੜੀ ਨੂੰ ਉਸਦੇ ਮਾਪਿਆਂ ਨੇ ਨਾ ਸਿਰਫ਼ ਸੋਨਾ, ਨਕਦੀ ਅਤੇ ਜਾਇਦਾਦ ਦਾਜ […]

ਨੋਇਡਾ ਦੇ ਨਿੱਜੀ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮੱਚੀ ਹਫ਼ੜਾ-ਦਫ਼ੜੀ, ਬਾਹਰ ਦੌੜੇ ਲੋਕ

ਨੋਇਡਾ ਦੇ ਇਕ ਨਿੱਜੀ ਹਸਪਤਾਲ ਵਿਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਹਸਪਤਾਲ ਵਿਚ ਹਫ਼ੜਾ-ਦਫ਼ਰੀ ਮੱਚ ਗਈ। ਅੱਗ ਲੱਗਣ ਦਾ […]