(ਜਗਸੀਰ) 14 ਸਤੰਬਰ ਨੂੰ ਹਰ ਸਾਲ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਸਿਰਫ਼ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਯਾਦ ਕਰਨ ਦਾ ਨਹੀਂ, ਸਗੋਂ ਭਾਰਤ […]
Year: 2025
ਸਲਾਈਟ ਵਿਖੇ ਫੈਕਲਟੀ ਅਤੇ ਵਿਦਿਆਰਥੀਆਂ ਵਿਚਕਾਰ ਦੋਸਤੀ ਕ੍ਰਿਕਟ ਮੈਚ ਦਾ ਆਯੋਜਨ
ਸੰਤ ਲੌਂਗੋਵਾਲ ਇੰਸਟੀਚਿਊਟ ਨੇ 12 ਸਤੰਬਰ ਨੂੰ ਟੈਕਫਸਟ – 2025 ਦੇ ਹਿੱਸੇ ਵਜੋਂ ਇੱਕ ਦੋਸਤੀ ਕ੍ਰਿਕਟ ਮੈਚ ਆਯੋਜਿਤ ਕੀਤਾ। ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦਾ ਉਦਘਾਟਨ ਪ੍ਰੋ. ਮਨੀਕਾਂਤ ਪਾਸਵਾਨ ਨੇ ਕੀਤਾ। ਵਿਦਿਆਰਥੀ ਟੀਮ ਨੇ 5 ਵਿਕਟਾਂ ਨਾਲ ਜਿੱਤ ਹਾਸਲ ਕੀਤੀ।
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਹਮਲਾ, ਚੱਲੀਆਂ ਗੋਲੀਆਂ
ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਹ […]
ਅਦਾਕਾਰਾ ਕਰਿਸ਼ਮਾ ਨੇ ਦੱਸਿਆ ਕਿਉਂ ਮਾਰੀ ਚੱਲਦੀ ਟ੍ਰੇਨ ਤੋਂ ਛਾਲ, ਕਿਹਾ- ਮੈਂ ਡਰ ਗਈ ਸੀ…
‘ਰਾਗਿਨੀ MMS ਰਿਟਰਨ’ ਅਤੇ ‘ਪਿਆਰ ਕਾ ਪੰਚਨਾਮਾ’ ਦੀ ਅਦਾਕਾਰਾ ਕਰਿਸ਼ਮਾ ਸ਼ਰਮਾ ਮੁੰਬਈ ਵਿੱਚ ਚੱਲਦੀ ਰੇਲਗੱਡੀ ਤੋਂ ਛਾਲ ਮਾਰਨ ਤੋਂ ਬਾਅਦ ਗੰਭੀਰ ਜ਼ਖਮੀ ਹੋ ਗਈ ਹੈ। […]
ਲੱਕ ਤੋੜਨ ਲੱਗੀ ਮਹਿੰਗਾਈ ! 300 ਨੂੰ ਪਹੁੰਚੀ ਆਂਡਿਆਂ ਦੀ ਦਰਜਨ, ਬਾਕੀ ਚੀਜ਼ਾਂ ਦੇ ਵੀ ਚੜ੍ਹੇ ਭਾਅ
ਭਾਰਤ ‘ਤੇ ਭਾਰੀ ਟੈਰਿਫ਼ ਲਗਾਉਣ ਮਗਰੋਂ ਅਮਰੀਕਾ ‘ਚ ਵੀ ਮਹਿੰਗਾਈ ਅਸਮਾਨ ਨੂੰ ਛੂੰਹਦੀ ਜਾ ਰਹੀ ਹੈ, ਜਿੱਥੇ ਆਮ ਲੋਕਾਂ ਦੀ ਜੇਬ ‘ਤੇ ਬੋਝ ਲਗਾਤਾਰ ਵਧਦਾ […]
SBI ਦਾ ਵੱਡਾ ਫੈਸਲਾ: ਨਿਯਮਾਂ ‘ਚ ਕੀਤਾ ਵੱਡਾ ਬਦਲਾਅ, ਗਾਹਕਾਂ ‘ਤੇ ਪਵੇਗਾ ਅਸਰ
ਦੇਸ਼ ਦੇ ਸਭ ਤੋਂ ਵੱਡੇ ਬੈਂਕ, ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੀ ਮਲਟੀ ਆਪਸ਼ਨ ਡਿਪਾਜ਼ਿਟ (MOD) ਸਕੀਮ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ […]
ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20 ਫੀਸਦੀ ਗਿਰਾਵਟ
ਗੁਰਦਾਸਪੁਰ ਅਤੇ ਪਠਾਨਕੋਟ ਸਰਹੱਦੀ ਜ਼ਿਲ੍ਹਿਆਂ ਦੇ ਤਕਰੀਬਨ ਸਵਾ 400 ਪਿੰਡਾਂ ਵਿਚ ਆਏ ਹੜ੍ਹਾਂ ਨੇ ਜਿੱਥੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, […]
ਨੀਂਦ ਨਾ ਆਉਣ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਡਾਇਟ ‘ਚ ਸ਼ਾਮਲ ਕਰੋ ਇਹ ਚੀਜ਼ਾਂ
ਕਈ ਲੋਕ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹਨ, ਜਿਸ ਦਾ ਕਾਰਨ ਦਿਨ ਭਰ ਦੀ ਟੈਨਸ਼ਨ ਅਤੇ ਸਟ੍ਰੈੱਸ, ਜਿਸ ਨਾਲ ਕੋਰਟੀਸੋਲ ਹਾਰਮੋਨ ਰਿਲੀਜ਼ ਹੁੰਦਾ […]
ਵਿਰਾਟ-ਅਨੁਸ਼ਕਾ ਦਾ ਵਿਦੇਸ਼ ‘ਚ ਹੋਇਆ ਅਪਮਾਨ! ਰੈਸਟੋਰੈਂਟ ‘ਚੋਂ ਕੱਢਿਆ ਗਿਆ ਬਾਹਰ
ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਇਸ ਸਮੇਂ ਆਪਣੇ ਬੱਚਿਆਂ ਵਾਮਿਕਾ ਅਤੇ ਅਕਾਏ ਨਾਲ ਲਾਈਮਲਾਈਟ ਤੋਂ ਦੂਰ ਲੰਡਨ ਵਿੱਚ ਰਹਿ ਰਹੇ ਹਨ। ਮਾਤਾ-ਪਿਤਾ ਬਣਨ ਤੋਂ ਬਾਅਦ […]
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ ‘ਚੋਂ ਬਾਹਰ ਨਿਕਲੇ ਲੋਕ
ਕਾਬੁਲ- ਅਫਗਾਨਿਸਤਾਨ ਦੇ ਦੱਖਣ-ਪੂਰਬੀ ਖੇਤਰ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਕ ਰਿਪੋਰਟ ਅਨੁਸਾਰ, ਸਥਾਨਕ ਸਮੇਂ […]