ਪੰਜਾਬ ‘ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ ‘ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿਛਲੇ 5 ਸਾਲਾਂ ਦੌਰਾਨ ਸੂਬੇ ‘ਚ ਮਗਨਰੇਗਾ ਸਕੀਮ ਤਹਿਤ 8 ਲੱਖ ਤੋਂ ਵੱਧ ਜੌਬ ਕਾਰਡ […]

ਪੰਜਾਬ ‘ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert ‘ਤੇ ਇਹ ਜ਼ਿਲ੍ਹੇ

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ 48 ਘੰਟੇ ਪੰਜਾਬ ਲਈ ਅਹਿਮ ਮੰਨੇ ਜਾ ਰਹੇ ਹਨ। ਮੌਸਮ ਕਾਫ਼ੀ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ […]

ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ ‘ਤੇ ਪੱਸਰੀ ਸੁੰਨ

ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਸਫਾਈ ਕਰਮਚਾਰੀ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਅਤੇ ਹੜਤਾਲ ਦੇ ਸੱਦੇ ਦਾ ਮੋਗਾ […]

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ

ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਪੰਜਾਬ ਵੱਲੋਂ ਸਟੇਟ ਟੀਚਰ ਅਵਾਰਡ, ਯੰਗ ਟੀਚਰ ਅਵਾਰਡ, ਐਡਮਿਨਿਸਟ੍ਰੇਟਿਵ ਅਵਾਰਡ ਅਤੇ ਸਪੈਸ਼ਲ ਟੀਚਰ ਅਵਾਰਡ ਲਈ ਆਨਲਾਈਨ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਕਰ […]

ਪੰਜਾਬ ‘ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

ਪੂਰੇ ਉੱਤਰੀ ਭਾਰਤ ਵਿਚ ਮਾਨਸੂਨ ਸਰਗਰਮ ਹੋ ਚੁੱਕਾ ਹੈ। ਵੱਖ-ਵੱਖ ਸੂਬਿਆਂ ‘ਚ ਮੀਂਹ, ਹੜ੍ਹ, ਪਾਣੀ ਭਰਨ ਅਤੇ ਤੂਫ਼ਾਨਾਂ ਦੀਆਂ ਹਾਲੀਆ ਘਟਨਾਵਾਂ ਇਹ ਸਪੱਸ਼ਟ ਕਰਦੀਆਂ ਹਨ […]

ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

ਮਾਛੀਵਾੜਾ ਇਲਾਕੇ ਦੀਆਂ 3 ਦਰਜਨ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਵਿਚ ਪਲਾਟ ਮਾਲਕ ਨਗਰ ਕੌਂਸਲ ਤੋਂ ਐੱਨ.ਓ.ਸੀ. ਲੈਣ ਲਈ ਦਫ਼ਤਰਾਂ ਦੇ ਚੱਕਰ ਮਾਰ ਰਹੇ ਹਨ ਅਤੇ […]

ਪੰਜਾਬੀਆਂ ਦੇ ਖ਼ਾਤਿਆਂ ‘ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ ਧਿਆਨ

ਕੇਂਦਰ ਸਰਕਾਰ ਦੇ 56 ਮੰਤਰਾਲਿਆਂ ਵੱਲੋਂ 318 ਡੀ. ਬੀ. ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਸਕੀਮਾਂ ਤਹਿਤ ਪਿਛਲੇ ਪੰਜ ਸਾਲਾਂ ’ਚ ਪੰਜਾਬ ਦੇ ਨਾਗਰਿਕਾਂ ਨੂੰ ਵੱਖ-ਵੱਖ ਲੋਕ […]

ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

21 ਜੁਲਾਈ ਨੂੰ ਕਿਸਾਨਾਂ ਵੱਲੋਂ ਦਿੱਤੇ ਗਏ ਦਿੱਲੀ ਕੂਚ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਪੁਲਿਸ ਵੱਲੋਂ ਅੰਮ੍ਰਿਤਸਰ-ਦਿੱਲੀ ਜੀ. ਟੀ. ਰੋਡ ‘ਤੇ ਵੱਡੇ ਪੱਧਰ ‘ਤੇ ਨਾਕਾਬੰਦੀ […]

ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ’ਤੇ […]

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਜ਼ਿਲ੍ਹਾ ਅੰਮ੍ਰਿਤਸਰ ’ਚ ਸਾਲਾਂ ਤੋਂ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾ ਰਹੇ ਮਨਮਰਜ਼ੀ ਦੇ ਫੀਸ ਵਾਧਿਆਂ ’ਤੇ ਹੁਣ ਆਖਿਰਕਾਰ ਰੋਕ ਲੱਗਣ ਜਾ ਰਹੀ ਹੈ। ‘ਦਿ […]