ਰਾਸ਼ਟਰਪਤੀ ਚੋਣ ਲੜਨ ਸਬੰਧੀ ਟਰੰਪ ਨੇ ਦਿੱਤਾ ਇਹ ਬਿਆਨ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਮਰੀਕੀ ਰਾਸ਼ਟਰਪਤੀ ਦੇ ਵਜੋਂ ਤੀਜੀ ਵਾਰ ਚੋਣ ਲੜਨ ਦਾ ਕੋਈ ਵੀ ਇਰਾਦਾ ਨਹੀਂ ਹੈ। ਐਨ.ਬੀ.ਸੀ ਨਿਊਜ਼ ਦੇ ਨਾਲ ਇੱਕ ਇੰਟਰਵਿਊ ਵਿੱਚ ਉਸਨੇ ਕਿਹਾ ਕਿ ਉਸਨੇ ਇਸ ਬਾਰੇ ਨਹੀਂ ਸੋਚਿਆ ਸੀ। ਉਸਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਅਗਲੇ ਚਾਰ ਸਾਲ ਮੇਰੇ ਰਾਜ ਲੋਕਾਂ ਲਈ ਅੱਛੇ ਦਿਨ ਹੋਣਗੇ। ਟਰੰਪ ਨੇ ਕਿਹਾ ਕਿ ਉਹ ਉਹਨਾਂ ਨਤੀਜਿਆਂ ਨੂੰ ਇੱਕ ਆਪਣੀ ਮਹਾਨ ਰਿਪਬਲਿਕਨ ਪਾਰਟੀ ਨੂੰ ਸੌਂਪਣਾ ਚਾਹੁੰਦਾ ਹੈ।

Leave a Reply

Your email address will not be published. Required fields are marked *