ਭਾਰਤ ਦੀ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ਮਗਰੋਂ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਾਤਨ ਦੀ ਯਾਤਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਹੈ। ਇਨ੍ਹਾਂ ਦੇਸ਼ਾਂ ਵਿਚ ਅਮਰੀਕਾ, ਯੂ.ਕੇ ਆਦਿ ਸ਼ਾਮਲ ਹਨ।
ਕਈ ਮੁਲਕਾਂ ਵਲੋਂ ਪਾਕਿਸਤਾਨ ਨਾ ਜਾਣ ਦੀ ਸਲਾਹ! ADVISORY ਜਾਰੀ